ਜਲੰਧਰ ’ਚ ਜ਼ਬਰਦਸਤ ਧਮਾਕਾ, 3 ਬੱਚਿਆਂ ਸਣੇ ਇੱਕੋ ਪਰਿਵਾਰ ਦੇ 5 ਜੀਆਂ ਦੀ ਮੌਤ

Spread the love

ਜਲੰਧਰ ਦੇ ਅਵਤਾਰ ਨਗਰ ਦੀ ਗਲੀ ਨੰਬਰ 13 ’ਚ ਇਕ ਘਰ ’ਚ ਜ਼ਬਰਦਸਤ ਧਮਾਕੇ ਤੋਂ ਬਾਅਦ ਅੱਗ ਲੱਗ ਗਈ। ਇਸ ਹਾਦਸੇ ਵਿੱਚ ਪਰਿਵਾਰ ਦੇ 5 ਮੈਂਬਰਾਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿਚ ਮਨਸ਼ਾ (15 ਸਾਲ), ਦੀਆ (8 ਸਾਲ), ਰੂਚੀ, ਇੰਦਰਪਾਲ ਤੇ ਘਰ ਦਾ ਮਾਲਕ ਯਸ਼ਪਾਲ ਸ਼ਾਮਲ ਹਨ। ਅੱਗ ਲੱਗਣ ਦਾ ਕਾਰਨ ਘਰ ਵਿੱਚ ਰੱਖੇ ਫਰਿੱਜ ਵਿੱਚੋਂ ਗੈਸ ਲੀਕ ਹੋਣਾ ਦੱਸਿਆ ਜਾ ਰਿਹਾ ਹੈ।

 

ਜਲੰਧਰ ਦੇ ਅਵਤਾਰ ਨਗਰ ਦੀ ਗਲੀ ਨੰਬਰ 13 ’ਚ ਇਕ ਘਰ ’ਚ ਜ਼ਬਰਦਸਤ ਧਮਾਕੇ ਤੋਂ ਬਾਅਦ ਅੱਗ ਲੱਗ ਗਈ। ਇਸ ਹਾਦਸੇ ਵਿੱਚ ਪਰਿਵਾਰ ਦੇ 5 ਮੈਂਬਰਾਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿਚ ਮਨਸ਼ਾ (15 ਸਾਲ), ਦੀਆ (8 ਸਾਲ), ਰੂਚੀ, ਇੰਦਰਪਾਲ ਤੇ ਘਰ ਦਾ ਮਾਲਕ ਯਸ਼ਪਾਲ ਸ਼ਾਮਲ ਹਨ। ਅੱਗ ਲੱਗਣ ਦਾ ਕਾਰਨ ਘਰ ਵਿੱਚ ਰੱਖੇ ਫਰਿੱਜ ਵਿੱਚੋਂ ਗੈਸ ਲੀਕ ਹੋਣਾ ਦੱਸਿਆ ਜਾ ਰਿਹਾ ਹੈ। ਜ਼ਖ਼ਮੀਆਂ ਨੂੰ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ ’ਤੇ ਪਹੁੰਚ ਕੇ ਅੱਗ ’ਤੇ ਕਾਬੂ ਪਾਇਆ। ਦੱਸਿਆ ਜਾ ਰਿਹਾ ਹੈ ਕਿ ਧਮਾਕੇ ਸਮੇਂ ਪਰਿਵਾਰ ਇਕ ਕਮਰੇ ਵਿਚ ਬੈਠ ਕੇ ਕ੍ਰਿਕਟ ਮੈਚ ਦੇਖ ਰਿਹਾ ਸੀ।

Leave a Comment

Your email address will not be published. Required fields are marked *

Translate »