Thursday, June 18, 2026 7:08 pm
Trending Now
Home / Uncategorized / ਲੁਧਿਆਣੇ ਦੀ ਕੁੜੀ ਦੀ ਇਤਰਾਜ਼ਯੋਗ ਵੀਡੀਓ ਵਾਇਰਲ! ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਮੁੰਡਾ

ਲੁਧਿਆਣੇ ਦੀ ਕੁੜੀ ਦੀ ਇਤਰਾਜ਼ਯੋਗ ਵੀਡੀਓ ਵਾਇਰਲ! ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਮੁੰਡਾ

ਖ਼ਬਰ ਲੁਧਿਆਣਾ ਤੋਂ ਜਿਥੇ ਥਾਣਾ ਮਿਹਰਬਾਨ ਦੀ ਪੁਲਸ ਨੇ ਇਕ ਨਾਬਾਲਗ ਲੜਕੀ ਦੀ ਇਤਰਾਜ਼ਯੋਗ ਵੀਡੀਓ ਬਣਾ ਕੇ ਸੋਸ਼ਲ ਮੀਡੀਆ ‘ਤੇ ਵਾਇਰਲ ਕਰਨ ਵਾਲੇ ਮੁਲਜ਼ਮ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਬਾਰੇ ਥਾਣਾ ਮੁਖੀ ਇੰਸਪੈਕਟਰ ਪਰਮਦੀਪ ਸਿੰਘ ਨੇ ਦੱਸਿਆ ਕਿ ਮੁਲਜ਼ਮ ਦੀ ਪਚਾਣ ਹਸਮਤ ਆਲਮ ਵਾਸੀ ਪਿੰਡ ਸੀਡਾ ਵਜੋਂ ਹੋਈ ਹੈ। ਪੁਲਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਕੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *

About Us

Indoz TV’s Brisbane studio is purpose-built for professional content creators who refuse to compromise on quality

Quick Links

Connect With US

© 2026 INDOZ TV. All Rights Reserved. Website Designed & Developed by indoz