ਸ਼ਹਿਰ ਦੇ ਤਾਜਪੁਰ ਰੋਡ ਇਲਾਕੇ ਤੋਂ ਨਸ਼ੇ ਦੇ ਕਾਲੇ ਕਾਰੋਬਾਰ ਦਾ ਇਕ ਨਵੀਂ ਵੀਡੀਓ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਵਾਇਰਲ ਵੀਡੀਓ ਵਿਚ ਇਕ ਕੁੜੀ ਖੁੱਲੇਆਮ ਸੜਕ ’ਤੇ ਕੁਝ ਨੌਜਵਾਨਾਂ ਨੂੰ ਨਸ਼ਾ ਵੇਚਦੀ ਤੇ ਉਨ੍ਹਾਂ ਤੋਂ ਪੈਸੇ ਲੈਂਦੀ ਸਾਫ ਦਿਖਾਈ ਦੇ ਰਹੀ ਹੈ। ਇਹ ਵੀਡੀਓ ਸੜਕ ਦੇ ਦੂਜੇ ਪਾਸੇ ਖੜ੍ਹੇ ਇਕ ਰਾਹਗੀਰ ਨੇ ਆਪਣੇ ਮੋਬਾਇਲ ਵਿਚ ਰਿਕਾਰਡ ਕਰਕੇ ਸੋਸ਼ਲ ਮੀਡੀਆ ’ਤੇ ਅਪਲੋਡ ਕਰ ਦਿੱਤੀ ਜਿਸ ਤੋਂ ਬਾਅਦ ਪੁਲਸ ਪ੍ਰਸ਼ਾਸਨ ਵਿਚ ਹਫੜਾ-ਦਫੜੀ ਮਚ ਗਈ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਤਾਜਪੁਰ ਰੋਡ ਇਲਾਕੇ ਤੋਂ ਨਸ਼ਾ ਵੇਚਣ ਦੀ ਵੀਡੀਓ ਸਾਹਮਣੇ ਆਉਣ ਦਾ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ, ਇਸ ਤੋਂ ਪਹਿਲਾਂ ਵੀ ਕਈ ਵਾਰ ਇਥੋਂ ਸ਼ਰੇਆਮ ਨਸ਼ਾ ਸਮੱਗਲਿੰਗ ਦੀਆਂ ਵੀਡੀਓ ਵਾਇਰਲ ਹੋ ਚੁੱਕੀਆਂ ਹਨ।
ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਲੁਧਿਆਣਾ ਦੀ ਕੁੜੀ ਦੀ ਵੀਡੀਓ, ਨੈੱਟ ਪੈਂਦੇ ਹੀ ਪੈ ਗਿਆ ਭੜਥੂ
By Indozadmin
No Comments
August 7, 2026 4:02 pm

Previous Article
Next Article

ਸਰਕਾਰੀ ਸਕੂਲ ਦੇ ਬਾਹਰ ਹੋਏ ਮੁੰਡੇ ਦੇ ਕਤਲ ”ਚ ਸਨਸਨੀਖੇਜ਼ ਖ਼ੁਲਾਸਾ
ਬ੍ਰਿਸਬੇਨ : ਲੇਖਕ ਸਭਾ ਵੱਲੋਂ ਸਾਹਿਤਕ ਮਿਲਣੀ ਤੇ ਕਵੀ ਦਰਬਾਰ ਆਯੋਜਿਤ

Related Posts
“ਮੈਂ ਮਰਨਾ ਨਹੀਂ ਚਾਹੁੰਦਾ…”, ਫਲਾਈਦੁਬਈ ਦੀ ਫਲਾਈਟ ਦੌਰਾਨ ਜ਼ਖ਼ਮੀ ਕੈਪਟਨ ਮਛ ...
October 7, 2026
LPU ਦੇ ਮਾਮਲੇ ‘ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ...
September 29, 2026