Wednesday, July 15, 2026 7:04 am
Trending Now
Home / World News / ਤਰਨਤਾਰਨ ਤੋਂ ਮੰਦਭਾਗੀ ਖ਼ਬਰ! ਕਰਜ਼ਾ ਚੁੱਕ ਲੰਡਨ ਭੇਜੀ ਕੁੜੀ ਦਾ ਗੋਰੇ ਨੇ ਚਾਕੂ ਮਾਰ-ਮਾਰ ਕਰ ”ਤਾ ਕਤਲ

ਤਰਨਤਾਰਨ ਤੋਂ ਮੰਦਭਾਗੀ ਖ਼ਬਰ! ਕਰਜ਼ਾ ਚੁੱਕ ਲੰਡਨ ਭੇਜੀ ਕੁੜੀ ਦਾ ਗੋਰੇ ਨੇ ਚਾਕੂ ਮਾਰ-ਮਾਰ ਕਰ ”ਤਾ ਕਤਲ

ਜ਼ਮੀਨ ਵੇਚ ਕੇ ਵਿਦੇਸ਼ ਭੇਜੀ ਗਈ ਮਾਪਿਆਂ ਦੀ ਲਾਡਲੀ ਧੀ ਦਾ ਲੰਡਨ ’ਚ ਗੋਰੇ ਵੱਲੋਂ ਚਾਕੂਆਂ ਮਾਰ ਕੇ ਹੱਤਿਆ ਕਰਨ ਦਾ ਦੁੱਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਘਟਨਾ ਤੋਂ ਬਾਅਦ ਪਰਿਵਾਰਕ ਮੈਂਬਰਾਂ ਦਾ ਜਿੱਥੇ ਰੋ-ਰੋ ਕੇ ਬੁਰਾ ਹਾਲ ਹੋ ਚੁੱਕਾ ਹੈ, ਉਥੇ ਹੀ ਉਨ੍ਹਾਂ ਵੱਲੋਂ ਬੇਟੀ ਦੀ ਮ੍ਰਿਤਕ ਦੇਹ ਨੂੰ ਜਲਦ ਤੋਂ ਜਲਦ ਭਾਰਤ ਮੰਗਵਾਉਣ ਦੀ ਸਰਕਾਰ ਪਾਸੋਂ ਮੰਗ ਕੀਤੀ ਜਾ ਰਹੀ ਹੈ। ਜ਼ਮੀਨ ਵੇਚ ਕੇ ਵਿਦੇਸ਼ ਭੇਜੀ ਗਈ ਮਾਪਿਆਂ ਦੀ ਲਾਡਲੀ ਧੀ ਦਾ ਲੰਡਨ ’ਚ ਗੋਰੇ ਵੱਲੋਂ ਚਾਕੂਆਂ ਮਾਰ ਕੇ ਹੱਤਿਆ ਕਰਨ ਦਾ ਦੁੱਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਘਟਨਾ ਤੋਂ ਬਾਅਦ ਪਰਿਵਾਰਕ ਮੈਂਬਰਾਂ ਦਾ ਜਿੱਥੇ ਰੋ-ਰੋ ਕੇ ਬੁਰਾ ਹਾਲ ਹੋ ਚੁੱਕਾ ਹੈ, ਉਥੇ ਹੀ ਉਨ੍ਹਾਂ ਵੱਲੋਂ ਬੇਟੀ ਦੀ ਮ੍ਰਿਤਕ ਦੇਹ ਨੂੰ ਜਲਦ ਤੋਂ ਜਲਦ ਭਾਰਤ ਮੰਗਵਾਉਣ ਦੀ ਸਰਕਾਰ ਪਾਸੋਂ ਮੰਗ ਕੀਤੀ ਜਾ ਰਹੀ ਹੈ।

ਜ਼ਮੀਨ ਵੇਚ ਕੇ ਵਿਦੇਸ਼ ਭੇਜੀ ਗਈ ਮਾਪਿਆਂ ਦੀ ਲਾਡਲੀ ਧੀ ਦਾ ਲੰਡਨ ’ਚ ਗੋਰੇ ਵੱਲੋਂ ਚਾਕੂਆਂ ਮਾਰ ਕੇ ਹੱਤਿਆ ਕਰਨ ਦਾ ਦੁੱਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਘਟਨਾ ਤੋਂ ਬਾਅਦ ਪਰਿਵਾਰਕ ਮੈਂਬਰਾਂ ਦਾ ਜਿੱਥੇ ਰੋ-ਰੋ ਕੇ ਬੁਰਾ ਹਾਲ ਹੋ ਚੁੱਕਾ ਹੈ, ਉਥੇ ਹੀ ਉਨ੍ਹਾਂ ਵੱਲੋਂ ਬੇਟੀ ਦੀ ਮ੍ਰਿਤਕ ਦੇਹ ਨੂੰ ਜਲਦ ਤੋਂ ਜਲਦ ਭਾਰਤ ਮੰਗਵਾਉਣ ਦੀ ਸਰਕਾਰ ਪਾਸੋਂ ਮੰਗ ਕੀਤੀ ਜਾ ਰਹੀ ਹੈ। ਇਸ ਦੌਰਾਨ ਪੀੜਤ ਪਰਿਵਾਰ ਨੇ ਉਥੋਂ ਦੀ ਸਰਕਾਰ ਪਾਸੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਕਿਰਨਦੀਪ ਕੌਰ ਦੀ ਹੱਤਿਆ ਪਿੱਛੇ ਕੀ ਕਾਰਨ ਸਨ, ਉਸਦੀ ਕੀ ਕਾਰਵਾਈ ਕੀਤੀ ਗਈ, ਵਿਸਥਾਰ ਨਾਲ ਦੱਸਿਆ ਜਾਵੇ। ਇਸ ਦੇ ਨਾਲ ਹੀ ਪਰਿਵਾਰ ਵੱਲੋਂ ਸਰਕਾਰ ਪਾਸੋਂ ਕਿਰਨਦੀਪ ਕੌਰ ਦੀ ਮ੍ਰਿਤਕ ਦੇਹ ਨੂੰ ਜਲਦ ਤੋਂ ਜਲਦ ਭਾਰਤ ਲਿਆਉਣ ਦੀ ਮੰਗ ਕੀਤੀ ਜਾ ਰਹੀ ਹੈ। ਇਸ ਦੁੱਖਦਾਈ ਖਬਰ ਮਿਲਣ ਤੋਂ ਬਾਅਦ ਪਿੰਡ ਵਿਚ ਸੋਗ ਦੀ ਲਹਿਰ ਦੌੜ ਪਈ।

Leave a Reply

Your email address will not be published. Required fields are marked *

About Us

Indoz TV’s Brisbane studio is purpose-built for professional content creators who refuse to compromise on quality

Quick Links

Connect With US

© 2026 INDOZ TV. All Rights Reserved. Website Designed & Developed by indoz