Thursday, June 18, 2026 12:52 pm
Trending Now
Home / News / BREAKING : ਰਾਜਪੁਰਾ ਦੇ 8 ਪਿੰਡਾਂ ਨੂੰ ਮੋਹਾਲੀ ‘ਚ ਕੀਤਾ ਗਿਆ ਸ਼ਾਮਲ, ਪੜ੍ਹੋ ਪੂਰੀ LIST

BREAKING : ਰਾਜਪੁਰਾ ਦੇ 8 ਪਿੰਡਾਂ ਨੂੰ ਮੋਹਾਲੀ ‘ਚ ਕੀਤਾ ਗਿਆ ਸ਼ਾਮਲ, ਪੜ੍ਹੋ ਪੂਰੀ LIST

ਪਟਿਆਲਾ ਜ਼ਿਲ੍ਹੇ ਦੇ ਰਾਜਪੁਰਾ ਦੇ ਅਧੀਨ ਪੈਂਦੇ 8 ਪਿੰਡਾਂ ਨੂੰ ਮੋਹਾਲੀ ਜ਼ਿਲ੍ਹੇ ਦੇ ਬਨੂੜ ਸਬ-ਤਹਿਸੀਲ ਅਤੇ ਤਹਿਸੀਲ ‘ਚ ਸ਼ਾਮਲ ਕਰ ਦਿੱਤਾ ਗਿਆ ਹੈ। ਇਸ ਸਬੰਧੀ ਪੰਜਾਬ ਸਰਕਾਰ ਵਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਗਈ ਹੈ।

ਜਿਨ੍ਹਾਂ 8 ਪਿੰਡਾਂ ਨੂੰ ਪਟਿਆਲਾ ਜ਼ਿਲ੍ਹੇ ਤੋਂ ਮੋਹਾਲੀ ਜ਼ਿਲ੍ਹੇ ‘ਚ ਸ਼ਾਮਲ ਕੀਤਾ ਗਿਆ ਹੈ, ਉਨ੍ਹਾਂ ‘ਚ ਪਿੰਡ ਮਾਣਕਪੁਰ, ਲੇਹਲਾਂ, ਗੁਰਦਿੱਤਪੁਰਾ (ਨੱਤਿਆਂ), ਉੱਚਾ ਖੇੜਾ, ਖੇੜਾ ਗੱਜੂ, ਹਦਾਇਤਪੁਰਾ, ਉਰਨਾ ਅਤੇ ਚੰਗੇਰਾ ਸ਼ਾਮਲ ਹਨ। ਇਹ ਨੋਟੀਫਿਕੇਸ਼ਨ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਈ ਹੈ। ਦੱਸਣਯੋਗ ਹੈ ਕਿ ਰਾਜਪੁਰਾ ਹਲਕੇ ਦੀ ਵਿਧਾਇਕਾ ਨੀਨਾ ਮਿੱਤਲ ਨੇ ਇਨ੍ਹਾਂ ਪਿੰਡਾਂ ਨੂੰ ਮੋਹਾਲੀ ਜ਼ਿਲ੍ਹੇ ‘ਚ ਸ਼ਾਮਲ ਕਰਨ ਦੀ ਮੰਗ ਕੀਤੀ ਸੀ।

Leave a Reply

Your email address will not be published. Required fields are marked *

About Us

Indoz TV’s Brisbane studio is purpose-built for professional content creators who refuse to compromise on quality

Quick Links

Connect With US

© 2026 INDOZ TV. All Rights Reserved. Website Designed & Developed by indoz