ਸ਼ੇਫਾਲੀ ਜਰੀਵਾਲਾ ਮੌਤ ਮਾਮਲੇ ਵਿੱਚ ਨਵਾਂ ਖੁਲਾਸਾ, ਪੋਸਟਮਾਰਟਮ ਰਿਪੋਰਟ ਵਿੱਚ ਮੌਤ ਦਾ ਅਸਲ ਕਾਰਨ ਆਇਆ ਸਾਹਮਣੇ
ਸ਼ੇਫਾਲੀ ਜਰੀਵਾਲਾ ਮੌਤ ਮਾਮਲੇ ਵਿੱਚ ਇੱਕ ਨਵਾਂ ਖੁਲਾਸਾ ਹੋਇਆ ਹੈ। ਸੂਤਰਾਂ ਅਨੁਸਾਰ, ਸ਼ੁਰੂਆਤੀ ਪੋਸਟਮਾਰਟਮ ਰਿਪੋਰਟ ਵਿੱਚ ਮੌਤ ਦਾ ਅਸਲ ਕਾਰਨ ਸਾਹਮਣੇ ਆਇਆ ਹੈ। ਪੋਸਟਮਾਰਟਮ ਵਿੱਚ ਮੌਤ ਦਾ ਕਾਰਨ ਬਲੱਡ ਪ੍ਰੈਸ਼ਰ…