Saturday, September 5, 2026 7:02 pm
Trending Now
Home / News

News

ਜਲੰਧਰ ਵਿਖੇ ਲੈਕਚਰਾਰ ਨੇਹਾ ਦੇ ਕਤਲ ਦੀ ਜਾਂਚ ਦੇ ਵਿਚਕਾਰ, ਮੇਹਰ ਐਨਕਲੇਵ ‘ਚ ਲਗਭਗ 1.25 ਕਰੋੜ ਰੁਪਏ ਦੀ ਇਕ ਕੋਠੀ ਹੁਣ ਚਰਚਾ ਵਿਚ ਆ ਗਈ ਹੈ। ਸਤਪਾਲ ਕੌਰ ਦੇ ਪਤੀ ਵਿਸ਼ਾਲ ਦਾ ਦਾਅਵਾ ਹੈ ਕਿ ਉਸ ਦੀ ਪਤਨੀ ਨੇ ਧੋਖਾਧੜੀ ਨਾਲ ਇਹ ਕੋਠੀ ਆਪਣ...

ਕੌਮੀ ਇਨਸਾਫ਼ ਮੋਰਚਾ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਅੱਜ 21 ਅਗਸਤ ਨੂੰ ਦਿੱਤੇ ‘ਪੰਜਾਬ ਬੰਦ’ ਦੇ ਸੱਦੇ ਦਾ ਮੋਹਾਲੀ ‘ਚ ਅਸਰ ਦਿਖਾਈ ਦੇਣ ਲੱਗਾ ਹੈ। ਸਵੇਰੇ ਰੋਜ਼ਾਨਾ ਵਾਂਗ ਆਮ ਜਨਜੀਵਨ ਸ਼ੁਰੂ ਹੋਣ ਦੇ ...

ਕੋਲੰਬੀਆ ‘ਚ ਸੋਮਵਾਰ ਨੂੰ ਆਏ ਸ਼ਕਤੀਸ਼ਾਲੀ 7.4 ਤੀਬਰਤਾ ਦੇ ਭੂਚਾਲ ਨੇ ਦੇਸ਼ ‘ਚ ਭਾਰੀ ਤਬਾਹੀ ਮਚਾਈ ਹੈ। ਕੋਲੰਬੀਆ ਸਰਕਾਰ ਵੱਲੋਂ ਜਾਰੀ ਤਾਜ਼ਾ ਅੰਕੜਿਆਂ ਅਨੁਸਾਰ, ਇਸ ਭੂਚਾਲ ‘ਚ ਮਰਨ ਵਾਲਿਆਂ ਦੀ ਗਿਣਤੀ 132 ਤੱਕ ਪਹੁੰਚ ਗਈ...

ਬੈਂਗਲੁਰੂ: ਕਰਨਾਟਕ ਫੂਡ ਸੇਫਟੀ ਵਿਭਾਗ ਵੱਲੋਂ ਬੈਂਗਲੁਰੂ ਦੇ ਕੁਝ ਪ੍ਰਮੁੱਖ ਅਤੇ ਲਗਜ਼ਰੀ ਹੋਟਲਾਂ ਵਿੱਚ ਕੀਤੀਆਂ ਜਾਂਚਾਂ ਦੌਰਾਨ ਵੱਡੀ ਮਾਤਰਾ ਵਿੱਚ ਖਰਾਬ ਅਤੇ ਮਿਆਦ ਪੁੱਗ ਚੁੱਕੀਆਂ ਖਾਣ-ਪੀਣ ਦੀਆਂ ਵਸਤਾਂ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ...

ਜ਼ਮੀਨ ਵੇਚ ਕੇ ਵਿਦੇਸ਼ ਭੇਜੀ ਗਈ ਮਾਪਿਆਂ ਦੀ ਲਾਡਲੀ ਧੀ ਦਾ ਲੰਡਨ ’ਚ ਗੋਰੇ ਵੱਲੋਂ ਚਾਕੂਆਂ ਮਾਰ ਕੇ ਹੱਤਿਆ ਕਰਨ ਦਾ ਦੁੱਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਘਟਨਾ ਤੋਂ ਬਾਅਦ ਪਰਿਵਾਰਕ ਮੈਂਬਰਾਂ ਦਾ ਜਿੱਥੇ ਰੋ-ਰੋ ਕੇ ਬੁਰਾ ਹਾਲ ਹੋ ਚੁੱਕਾ ਹੈ, ਉ...

ਆਲ ਇੰਡੀਆ ਕਾਂਗਰਸ ਕਮੇਟੀ (AICC) ਨੇ ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਇੱਕ ਵੱਡਾ ਫੈਸਲਾ ਲੈਂਦਿਆਂ ਚੋਣਾਂ ਨਾਲ ਸਬੰਧਤ ਵੱਖ-ਵੱਖ ਅਹਿਮ ਕਮੇਟੀਆਂ ਦੇ ਚੇਅਰਪਰਸਨਾਂ ਦੀ ਨਿਯੁਕਤੀ ਕਰ ਦਿੱਤੀ ਹੈ। ਕਾਂਗਰਸ ਦੇ ਜਨਰਲ ਸਕੱਤਰ...

ਅੰਬਾਲਾ ਜ਼ਿਲ੍ਹੇ ਵਿੱਚ 220 ਫੁੱਟ ਡੂੰਘੇ ਬੋਰਵੈੱਲ ਵਿੱਚ ਡਿੱਗਣ ਵਾਲੇ ਚਾਰ ਸਾਲਾ ਬੱਚੇ ਨੂੰ 21 ਘੰਟੇ ਦੇ ਬਚਾਅ ਕਾਰਜ ਤੋਂ ਬਾਅਦ ਬੁੱਧਵਾਰ ਸਵੇਰੇ ਤੜਕੇ ਬਾਹਰ ਕੱਢਿਆ ਗਿਆ, ਜਿਸ ਨੂੰ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ। ਮੰਗਲਵਾਰ ਸਵੇਰੇ ਸ਼ੁਰੂ ...

ਅੰਬਾਲਾ- ਹਰਿਆਣਾ ਦੇ ਅੰਬਾਲਾ ‘ਚ ਮੰਗਲਵਾਰ ਸਵੇਰੇ 4 ਸਾਲ ਦਾ ਬੱਚਾ 220 ਫੁੱਟ ਡੂੰਘੇ ਬੋਰਵੈੱਲ ‘ਚ ਡਿੱਗ ਗਿਆ। ਧਨਯੌੜਾ ਪਿੰਡ ‘ਚ ਨਿਰਭੈ ਆਪਣੇ ਪਿਤਾ ਨਾਲ ਖੇਤ ‘ਚ ਆਇਆ ਸੀ। ਉਹ ਆਪਣੇ ਚਾਚਾ ਹਰਨੇਕ ਸਿੰਘ ਦੇ ਖੇ...

ਇੰਤਜ਼ਾਰ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਲਗਭਗ ਖਤਮ ਹੋ ਗਿਆ ਹੈ। ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿਚ ਮਾਨਸੂਨ ਬਾਰੇ ਵੱਡੀ ਅਪਡੇਟ ਆਈ ਹੈ। ਮਾਨਸੂਨ ਦੀ ਆਮਦ ਤੋਂ ਪਹਿਲਾਂ ਹੀ ਮੌਸਮ ਠੰਢਾ ਹੋਣ ਵਾਲਾ ਹੈ। ਬੁੱਧਵਾਰ ਨੂੰ ਮੌਸਮ ਤੂਫਾਨੀ ਹੋਣ ਦੀ...

ਮਾਨਸਾ ਸ਼ਹਿਰ ਤੋਂ ਬਹੁਤ ਹੀ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ, ਜਿੱਥੇ 10 ਰੁਪਏ ਪਿੱਛੇ ਇਕ ਨੌਜਵਾਨ ਦਾ ਬੜੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਰਾਕੇਸ਼ ਕੁਮਾਰ ਵਜੋਂ ਹੋਈ ਹੈ, ਜੋ ਐਨਰਜੀ ਡ੍ਰਿੰਕਸ ਦਾ ਕੰਮ ਕਰਦਾ ਸੀ।&nbsp...

123...5

About Us

Indoz TV’s Brisbane studio is purpose-built for professional content creators who refuse to compromise on quality

Quick Links

Connect With US

© 2026 INDOZ TV. All Rights Reserved. Website Designed & Developed by indoz