ਦਿਵਾਲੀ ਤੋਂ ਬਾਅਦ ਪੰਜਾਬ ਦੀ ਆਬੋ-ਹਵਾ ਪ੍ਰਦੂਸ਼ਿਤ ਹੋ ਗਈ ਹੈ। ਸੂਬੇ ਦੇ ਕਈ ਸ਼ਹਿਰਾਂ ’ਚ ਹਵਾ ਪ੍ਰਦੂਸ਼ਣ ਦਾ ਪੱਧਰ ਵਧਣ ਕਾਰਨ ਲੋਕਾਂ ਨੂੰ ਦੂਸ਼ਿਤ ਹਵਾ ’ਚ ਸਾਹ ਲੈਣਾ ਪੈ ਰਿਹਾ ਹੈ। ਉਦਯੋਗਿਕ ਸ਼ਹਿਰ ਮੰਡੀ ਗੋਬਿੰਦਗੜ੍ਹ ’ਚ ਹਵਾ ਗੁਣਵੱਤਾ ਸੂਚਕ ...
ਬ੍ਰਿਸਬੇਨ ਦੇ ਸਮਾਗਮਾਂ ’ਚ ਭਾਰੀ ਇਕੱਠ, ਵੱਖ-ਵੱਖ ਸ਼ਹਿਰਾਂ ’ਚ ਵੀ ਰੌਣਕਾਂ(ਹਰਜੀਤ ਲਸਾੜਾ, ਬ੍ਰਿਸਬੇਨ, 9 ਨਵੰਬਰ) : ਆਸਟ੍ਰੇਲੀਆ ਵਿੱਚ 8 ਨਵੰਬਰ ਨੂੰ ਦੀਵਾਲੀ ਅਤੇ ਸਿੱਖ ਭਾਈਚਾਰੇ ਵੱਲੋਂ ਬੰਦੀ ਛੋੜ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇ...
ਦੀਪਾਵਲੀ ਦਾ ਤਿਉਹਾਰ ਇਸ ਸਾਲ 8 ਨਵੰਬਰ 2026 ਨੂੰ ਮਨਾਇਆ ਜਾ ਰਿਹਾ ਹੈ। ਹਿੰਦੂ ਧਰਮ ਵਿਚ ਇਸ ਤਿਉਹਾਰ ਦਾ ਵਿਸ਼ੇਸ਼ ਧਾਰਮਿਕ ਅਤੇ ਆਤਮਿਕ ਮਹੱਤਵ ਹੈ। ਮਾਨਤਾ ਹੈ ਕਿ ਦੀਵਾਲੀ ਦੀ ਰਾਤ ਮਾਂ ਲਕਸ਼ਮੀ ਅਤੇ ਭਗਵਾਨ ਗਣੇਸ਼ ਦੀ ਵਿਧੀ-ਵਿਧਾਨ ਨਾਲ ਪੂਜਾ ਕਰ...
ਕੈਨੇਡਾ ਵਿੱਚ ਪਰਮਾਨੈਂਟ ਰੈਜੀਡੈਂਸੀ (ਪੀ. ਆਰ.) ਦੀ ਉਡੀਕ ਕਰ ਰਹੇ ਲੱਖਾਂ ਲੋਕਾਂ ਲਈ ਵੱਡੀ ਖ਼ਬਰ ਸਾਹਮਣੇ ਆਈ ਹੈ। ਕੈਨੇਡਾ ਸਰਕਾਰ ਨੇ ਆਪਣੇ ਨਵੇਂ ਇਮੀਗ੍ਰੇਸ਼ਨ ਲੈਵਲ ਪਲਾਨ ਅਤੇ ਬਜਟ 2026 ਦੇ ਤਹਿਤ ਸਾਲ 2027 ਦੇ ਅੰਤ ਤੱਕ 6,22,000 ਤੱ...
ਜੈਪੁਰ ਏਅਰਪੋਰਟ ’ਤੇ ਸ਼ੁੱਕਰਵਾਰ ਨੂੰ ਇੰਦੌਰ ਤੋਂ ਆ ਰਹੀ ਇੰਡੀਗੋ ਦੀ ਫਲਾਈਟ 6ਈ-7136 ਪਹਿਲੀ ਵਾਰ ’ਚ ਲੈਂਡ ਨਹੀਂ ਹੋ ਸਕੀ। ਅਜਿਹੇ ’ਚ ਰਨਵੇਅ ਟਚ ਕਰਦੇ ਹੀ ਪਾਇਲਟ ਨੇ ‘ਗੋ-ਅਰਾਊਂਡ’ ਕੀਤਾ ਅਤੇ ਜਹਾਜ਼ ਨੂੰ ਵਾਪਸ ਹਵਾ ਵਿਚ ਚੁੱਕ ਲਿਆ। ਕਰੀਬ 17 ...
8.1 ਕਰੋੜ ਡਾਲਰ ਦਾ ਪੇਰੋਲ ਟੈਕਸ ਭਰਨ ਦਾ ਹੁਕਮ (ਹਰਜੀਤ ਲਸਾੜਾ, ਬ੍ਰਿਸਬੇਨ 5 ਨਵੰਬਰ) ਆਸਟ੍ਰੇਲੀਆ ਦੀ ਹਾਈ ਕੋਰਟ ਨੇ ਊਬਰ (Uber) ਦੀ ਅਪੀਲ ਖਾਰਜ ਕਰਦਿਆਂ ਰਾਈਡ-ਸ਼ੇਅਰ ਕੰਪਨੀ ਨੂੰ ਸੂਬਾ ਨਿਊ ਸਾਊਥ ਵੇਲਜ਼ ਵਿੱਚ ਸਾਲ 2015 ਤੋਂ 2020 ਤੱਕ ਡਰਾਈ...
ਮਾਨਸਾ ‘ਚ ਪਰਵਿੰਦਰ ਝੋਟਾ ਕਤਲ ਮਾਮਲੇ ਨੂੰ ਲੈ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਸਟੇਟਸ ਰਿਪੋਰਟ ਦਾਖ਼ਲ ਕਰਨ ਦੇ ਹੁਕਮ ਜਾਰੀ ਕੀਤੇ ਹਨ। ਅਦਾਲਤ ਨੇ ਪੰਜਾਬ ਸਰਕਾਰ ਨੂੰ ਪਰਵਿੰਦਰ ਝੋਟਾ ਦੇ ਕਤਲ ਤੋਂ ਬਾਅਦ ਕੀਤੀ ਗਈ ਕਾਰਵ...
ਰਾਜਸਥਾਨ ਦੇ ਸ਼੍ਰੀਗੰਗਾਨਗਰ ਜ਼ਿਲ੍ਹੇ ਵਿੱਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਅਨੂਪਗੜ੍ਹ-ਸੂਰਤਗੜ੍ਹ ਰੇਲਵੇ ਲਾਈਨ ‘ਤੇ 50 ਜੀਬੀ ਪਿੰਡ ਨੇੜੇ ਇੱਕ ਸ਼ੱਕੀ ਜ਼ੋਰਦਾਰ ਧਮਾਕਾ ਹੋਇਆ। ਇਸ ਧਮਾਕੇ ਨਾਲ ਰੇਲਵੇ ਟਰੈਕ ਨੂੰ ਸਹਾਰਾ ਦੇਣ ਵਾਲੇ ਦੋ ਸੀਮ...
ਕੰਮਕਾਜੀ ਥਾਵਾਂ ’ਤੇ ਸੁਰੱਖਿਆ ਯਕੀਨੀ ਬਣਾਉਣ ਦਾ ਸੱਦਾ(ਹਰਜੀਤ ਲਸਾੜਾ, ਬ੍ਰਿਸਬੇਨ, 28 ਅਕਤੂਬਰ) ਆਸਟ੍ਰੇਲੀਆ ਦੇ ਸ਼ਹਿਰ ਬ੍ਰਿਸਬੇਨ ਵਿੱਚ ਮਨਮੀਤ ਅਲੀਸ਼ੇਰ ਦੀ ਦਸਵੀਂ ਬਰਸੀ ਮੌਕੇ ਵੱਖ-ਵੱਖ ਥਾਵਾਂ ’ਤੇ ਸ਼ਰਧਾਂਜਲੀ ਸਮਾਗਮ ਕਰਵਾਏ ਗਏ। ਇਸ ਮੌਕੇ ਪੰ...
ਦੁਨੀਆ ਦੀਆਂ ਸਭ ਤੋਂ ਵੱਡੀਆਂ ਤਕਨੀਕੀ ਕੰਪਨੀਆਂ ਵਿੱਚੋਂ ਇੱਕ, ਮਾਈਕ੍ਰੋਸਾਫਟ ਨੇ ਇੱਕ ਵਾਰ ਫਿਰ ਵੱਡੇ ਪੱਧਰ ‘ਤੇ ਛਾਂਟੀ ਦਾ ਐਲਾਨ ਕੀਤਾ ਹੈ। ਕੰਪਨੀ ਨੇ ਆਪਣੇ ਲਗਭਗ 60,000 ਕਰਮਚਾਰੀਆਂ ਨੂੰ ਸਵੈਇੱਛਤ ਨੌਕਰੀ ਛੱਡਣ ਦੀ ਪੇਸ਼ਕਸ਼ ਕੀਤੀ ਹੈ।...












