Wednesday, June 17, 2026 7:10 pm
Trending Now
Home / News / Punjab Bus News : ਪੰਜਾਬ ’ਚ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ; ਬੱਸ ਸਟੈਂਡ ਰਹਿਣਗੇ ਬੰਦ

Punjab Bus News : ਪੰਜਾਬ ’ਚ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ; ਬੱਸ ਸਟੈਂਡ ਰਹਿਣਗੇ ਬੰਦ

ਪੰਜਾਬ ’ਚ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਅੱਜ 2 ਘੰਟਿਆਂ (10 ਵਜੇ ਤੋਂ 12 ਵਜੇ) ਲਈ ਬੱਸ ਸਟੈਂਡ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ ਜਿਸ ਕਾਰਨ ਸਫਰ ਕਰਨ ਵਾਲਿਆਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਮਿਲੀ ਜਾਣਕਾਰੀ ਮੁਤਾਬਿਕ ਪਨਬਸ-ਪੀਆਰਟੀਸੀ ਠੇਕਾ ਮੁਲਾਜ਼ਮਾਂ ਦਾ ਪੰਜਾਬ ਸਰਕਾਰ ਖਿਲਾਫ ਮੋਰਚਾ ਖੋਲ੍ਹਿਆ ਗਿਆ। ਪਨਬਸ ਵਰਕਸ਼ਾਪ ਕਾਮਿਆਂ ਦੀ ਤਨਖਾਹ ਨਾ ਆਉਣ ਤੋਂ ਠੇਕਾ ਮੁਲਾਜ਼ਮ ਭੜਕੇ ਪਏ ਹਨ।

Leave a Reply

Your email address will not be published. Required fields are marked *

About Us

Indoz TV’s Brisbane studio is purpose-built for professional content creators who refuse to compromise on quality

Quick Links

Connect With US

© 2026 INDOZ TV. All Rights Reserved. Website Designed & Developed by indoz